5 ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ,
ਨਾ ਦਿਨ ਦੇ ਉੱਡਦੇ ਤੀਰ ਤੋਂ,
6 ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ,
ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ।
5 ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ,
ਨਾ ਦਿਨ ਦੇ ਉੱਡਦੇ ਤੀਰ ਤੋਂ,
6 ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ,
ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ।