9 ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ,
ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।
10 ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ,
ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ।
9 ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ,
ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।
10 ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ,
ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ।