2 ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ,
ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ!
3 ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ,
ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
2 ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ,
ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ!
3 ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ,
ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,