ਸੁਣਨਾ ਅਤੇ ਕਰਨਾ
19 ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ। 20 ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ।

+581 estão orando agora.
Junte-se à corrente de oração.