3 ਜਦੋਂ ਅਸੀਂ ਘੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾ ਦਿਆਂ ਮੂੰਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ। 4 ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ। 5 ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ! 6 ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!
Publicidade
ਯਾਕੂਬ ਦੀ ਪੱਤ੍ਰੀ 3
Estes versículos te tocaram? Ore agora!
+581 estão orando agora.
Junte-se à corrente de oração.