Pular para o conteúdo
Publicidade

ਯਾਕੂਬ ਦੀ ਪੱਤ੍ਰੀ 4:8-10

IRVPUN Indian Revised Version (IRV) - Punjabi

8 ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ। 9 ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ। ਤੁਹਾਡਾ ਹਾਸਾ ਸੋਗ ਵਿੱਚ ਅਤੇ ਤੁਹਾਡਾ ਅਨੰਦ ਉਦਾਸੀ ਵਿੱਚ ਬਦਲ ਜਾਵੇ। 10 ਪ੍ਰਭੂ ਦੇ ਸਾਹਮਣੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ।

Em outras traduções

  1. OPCV Punjabi Contemporary Version

    8 ਪਰਮੇਸ਼ਵਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਧੋਵੋ ਅਤੇ ਆਪਣੇ ਦਿਲਾਂ ਨੂੰ ਸ਼ੁੱਧ ਕਰੋ, ਤੁਸੀਂ ਜੋ ਦੋਗਲੇ ਹੋ4:8 ਤੁਸੀਂ ਜੋ ਦੋਗਲੇ ਹੋ ਪਖੰਡੀ ਜਾਂ ਝੂਠੇ ਸ਼ਰਧਾਲੂ4:8 ਜ਼ਕ 1:3; ਮਲਾ 3:7 9 ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ। ਆਪਣੇ ਹਾਸੇ ਨੂੰ ਸੋਗ ਅਤੇ ਆਪਣੀ ਖੁਸ਼ੀ ਨੂੰ ਉਦਾਸੀ ਵਿੱਚ ਬਦਲੋ। 10 ਆਪਣੇ ਆਪ ਨੂੰ ਪ੍ਰਭੂ ਦੇ ਅੱਗੇ ਨੀਵਾਂ ਕਰੋ, ਅਤੇ ਉਹ ਤੁਹਾਨੂੰ ਉੱਚਾ ਕਰੇਗਾ।4:10 ਜ਼ਬੂ 147:6

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.