17 ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ। 18 ਅਤੇ ਉਸ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਮੀਂਹ ਬਰਸਾਇਆ ਅਤੇ ਧਰਤੀ ਨੇ ਆਪਣੇ ਫਲ ਉਗਾਏ।
Publicidade
ਯਾਕੂਬ ਦੀ ਪੱਤ੍ਰੀ 5
Estes versículos te tocaram? Ore agora!
+581 estão orando agora.
Junte-se à corrente de oração.