Pular para o conteúdo
Publicidade

ਤੀਤੁਸ ਨੂੰ 1:2,3

IRVPUN Indian Revised Version (IRV) - Punjabi

2 ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ। 3 ਪਰ ਸਮੇਂ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੌਂਪਿਆ ਗਿਆ।

Em outras traduções

  1. OPCV Punjabi Contemporary Version

    2 ਸਦੀਵੀ ਜੀਵਨ ਦੀ ਉਮੀਦ ਉੱਤੇ, ਜਿਹੜਾ ਪਰਮੇਸ਼ਵਰ ਨੇ ਅਰੰਭ ਤੋਂ ਪਹਿਲਾਂ ਵਾਅਦਾ ਕੀਤਾ ਸੀ, ਜੋ ਕਦੇ ਝੂਠ ਨਹੀਂ ਬੋਲਦਾ, 3 ਅਤੇ ਜੋ ਹੁਣ ਉਸ ਨੇ ਆਪਣੇ ਨਿਰਧਾਰਿਤ ਸਮੇਂ ਉੱਤੇ ਸਾਡੇ ਮੁਕਤੀਦਾਤਾ ਪਰਮੇਸ਼ਵਰ ਦੇ ਹੁਕਮ ਦੁਆਰਾ ਮੈਨੂੰ ਸੌਂਪੇ ਗਏ ਪ੍ਰਚਾਰ ਦੁਆਰਾ ਪ੍ਰਕਾਸ਼ਤ ਕੀਤਾ ਹੈ,

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Tito
Ver todos os capítulos de Tito