6 ਜੋ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਜਿਸ ਦੇ ਬੱਚੇ ਵਿਸ਼ਵਾਸੀ ਹੋਣ ਅਤੇ ਉਨ੍ਹਾਂ ਦੇ ਉੱਪਰ ਬਦਚਲਣੀ ਦਾ ਕੋਈ ਦੋਸ਼ ਨਾ ਹੋਵੇ ਅਤੇ ਨਾ ਉਹ ਢੀਠ ਹੋਣ। 7 ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ। 8 ਸਗੋਂ ਪਰਾਹੁਣਚਾਰੀ, ਨੇਕੀ ਦਾ ਪਿਆਰ, ਸਮਝ ਵਾਲਾ, ਧਰਮੀ, ਪਵਿੱਤਰ, ਪਰਹੇਜ਼ਗਾਰ ਹੋਵੇ। 9 ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।
Publicidade
ਤੀਤੁਸ ਨੂੰ 1
Estes versículos te tocaram? Ore agora!
+581 estão orando agora.
Junte-se à corrente de oração.