11 ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ। 12 ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ।
Publicidade

+581 estão orando agora.
Junte-se à corrente de oração.