4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ। 5 ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ। 6 ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ। 7 ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ।
Publicidade
ਤੀਤੁਸ ਨੂੰ 3:4-7
IRVPUN Indian Revised Version (IRV) - Punjabi
Em outras traduções
- OPCV Punjabi Contemporary Version
4 ਪਰ ਜਦੋਂ ਸਾਡੇ ਮੁਕਤੀਦਾਤੇ ਪਰਮੇਸ਼ਵਰ ਦੀ ਦਿਆਲਤਾ ਅਤੇ ਪਿਆਰ ਪ੍ਰਗਟ ਹੋਇਆ, 5 ਪਰਮੇਸ਼ਵਰ ਨੇ ਸਾਨੂੰ ਬਚਾਇਆ, ਉਨ੍ਹਾਂ ਧਰਮੀ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਨ, ਬਲਕਿ ਉਸ ਦੀ ਦਯਾ ਦੇ ਕਾਰਨ। ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ। 6 ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤੇ ਯਿਸ਼ੂ ਮਸੀਹ ਦੁਆਰਾ ਖੁੱਲ੍ਹੇ ਦਿਲ ਨਾਲ ਸਾਡੇ ਉੱਤੇ ਵਹਾਇਆ,3:6 ਯੋਏ 2:28 7 ਤਾਂ ਜੋ, ਉਸ ਦੀ ਕਿਰਪਾ ਦੁਆਰਾ ਧਰਮੀ ਠਹਿਰਾਏ ਜਾਣ ਦੇ ਬਾਅਦ, ਅਸੀਂ ਸਦੀਵੀ ਜੀਵਨ ਦੀ ਉਮੀਦ ਰੱਖਣ ਵਾਲੇ ਵਾਰਸ ਬਣ ਸਕੀਏ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.