Pular para o conteúdo
Publicidade

1 ਕੁਰਿੰਥੀਆਂ 1:1-3

OPCV Punjabi Contemporary Version

1 ਪੌਲੁਸ, ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਮਸੀਹ ਯਿਸ਼ੂ ਦਾ ਰਸੂਲ ਹੋਣ ਲਈ ਬੁਲਾਇਆ ਗਿਆ ਅਤੇ ਸਾਡੇ ਭਰਾ ਸੋਸਥਨੇਸ ਵੱਲੋਂ,

2 ਪਰਮੇਸ਼ਵਰ ਦੀ ਕਲੀਸਿਆ ਨੂੰ ਜਿਹੜੀ ਕੁਰਿੰਥੁਸ ਸ਼ਹਿਰ ਵਿੱਚ ਹੈ, ਅਰਥਾਤ ਉਹ ਜਿਹੜੇ ਮਸੀਹ ਯਿਸ਼ੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਉਸ ਦੇ ਪਵਿੱਤਰ ਲੋਕ ਹੋਣ ਲਈ ਬੁਲਾਏ ਗਏ ਹਨ, ਉਹਨਾਂ ਸਭਨਾਂ ਨਾਲ ਜਿਹੜੇ ਹਰੇਕ ਜਗ੍ਹਾ ਸਾਡੇ ਪ੍ਰਭੂ ਯਿਸ਼ੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਹਨਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ:1:2 ਇਹ ਪੱਤਰ ਕੁਰਿੰਥੁਸ ਸ਼ਹਿਰ ਦੀ ਕਲੀਸਿਆ ਨੂੰ ਲਿਖਿਆ ਗਿਆ

3 ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

Em outras traduções

  1. IRVPUN Indian Revised Version (IRV) - Punjabi

    1 ਪੌਲੁਸ, ਜਿਹੜਾ ਪਰਮੇਸ਼ੁਰ ਦੀ ਇੱਛਾ ਤੋਂ ਯਿਸੂ ਮਸੀਹ ਦਾ ਰਸੂਲ ਹੋਣ ਲਈ ਸੱਦਿਆ ਗਿਆ, ਅਤੇ ਸਾਡੇ ਭਰਾ ਸੋਸਥਨੇਸ ਵੱਲੋਂ, 2 ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ। 3 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ l

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.