Pular para o conteúdo
Publicidade

1 ਕੁਰਿੰਥੀਆਂ 12:4,7,12,22

OPCV Punjabi Contemporary Version

4 ਆਤਮਿਕ ਵਰਦਾਨ ਅਨੇਕ ਪ੍ਰਕਾਰ ਦੇ ਹਨ, ਪਰ ਪਰਮੇਸ਼ਵਰ ਦਾ ਆਤਮਾ12:4 ਆਤਮਾ ਪਰਮੇਸ਼ਵਰ ਦਾ ਆਤਮਾ ਇੱਕੋ ਹੈ।

7 ਪਰ ਪਰਮੇਸ਼ਵਰ ਦੇ ਆਤਮਾ ਦਾ ਪ੍ਰਕਾਸ਼ ਜੋ ਸਭਨਾਂ ਦੇ ਭਲੇ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ।

ਇੱਕ ਸਰੀਰ ਅੰਗ ਅਲੱਗ-ਅਲੱਗ

12 ਜਿਵੇਂ ਕਿ ਸਰੀਰ ਇੱਕ ਹੈ, ਅਤੇ ਇਸ ਦੇ ਅੰਗ ਬਹੁਤ ਹਨ, ਭਾਵੇਂ ਬਹੁਤ ਅੰਗ ਹਨ ਪਰ ਮਿਲ ਕੇ ਇੱਕ ਸਰੀਰ ਹੀ ਹੈ, ਇਸੇ ਤਰ੍ਹਾਂ ਮਸੀਹ ਵੀ ਹੈ।

22 ਇਸੇ ਤਰ੍ਹਾਂ ਸਰੀਰ ਦੇ ਉਹ ਅੰਗ ਜਿਹੜੇ ਦੂਸਰਿਆ ਅੰਗਾਂ ਨਾਲੋਂ ਕਮਜ਼ੋਰ ਦਿਸਦੇ ਹਨ, ਉਹ ਵੀ ਬਹੁਤ ਜ਼ਰੂਰੀ ਹਨ।

Em outras traduções

  1. IRVPUN Indian Revised Version (IRV) - Punjabi

    4 ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ। 7 ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ।

    12 ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ। 22 ਪਰ ਸਰੀਰ ਦੇ ਜਿਹੜੇ ਅੰਗ ਹੋਰਨਾਂ ਨਾਲੋਂ ਕਮਜ਼ੋਰ ਦਿਸਦੇ ਹਨ ਉਹ ਅਤੇ ਜ਼ਰੂਰੀ ਹਨ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.