Pular para o conteúdo
Publicidade

1 ਕੁਰਿੰਥੀਆਂ 12:4-7,22

OPCV Punjabi Contemporary Version

4 ਆਤਮਿਕ ਵਰਦਾਨ ਅਨੇਕ ਪ੍ਰਕਾਰ ਦੇ ਹਨ, ਪਰ ਪਰਮੇਸ਼ਵਰ ਦਾ ਆਤਮਾ12:4 ਆਤਮਾ ਪਰਮੇਸ਼ਵਰ ਦਾ ਆਤਮਾ ਇੱਕੋ ਹੈ। 5 ਸੇਵਾ ਕਈ ਪ੍ਰਕਾਰ ਦੀਆਂ ਹਨ, ਪਰ ਪ੍ਰਭੂ ਇੱਕ ਹੈ। 6 ਅਤੇ ਕੰਮ ਅਨੇਕ ਪ੍ਰਕਾਰ ਦੇ ਹਨ, ਪਰ ਪਰਮੇਸ਼ਵਰ ਇੱਕੋ ਹੈ ਜੋ ਇਹਨਾਂ ਸਭਨਾਂ ਵਿੱਚ ਕੰਮ ਕਰਦਾ ਹੈ।

7 ਪਰ ਪਰਮੇਸ਼ਵਰ ਦੇ ਆਤਮਾ ਦਾ ਪ੍ਰਕਾਸ਼ ਜੋ ਸਭਨਾਂ ਦੇ ਭਲੇ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ।

22 ਇਸੇ ਤਰ੍ਹਾਂ ਸਰੀਰ ਦੇ ਉਹ ਅੰਗ ਜਿਹੜੇ ਦੂਸਰਿਆ ਅੰਗਾਂ ਨਾਲੋਂ ਕਮਜ਼ੋਰ ਦਿਸਦੇ ਹਨ, ਉਹ ਵੀ ਬਹੁਤ ਜ਼ਰੂਰੀ ਹਨ।

Em outras traduções

  1. IRVPUN Indian Revised Version (IRV) - Punjabi

    4 ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ। 5 ਅਤੇ ਸੇਵਾ ਕਈ ਪ੍ਰਕਾਰ ਦੀ ਹੈ, ਪਰ ਪ੍ਰਭੂ ਇੱਕੋ ਹੈ। 6 ਅਤੇ ਕਾਰਜ ਅਨੇਕ ਪ੍ਰਕਾਰ ਦੇ ਹਨ, ਪਰ ਪਰੰਤੂ ਪਰਮੇਸ਼ੁਰ ਇੱਕੋ ਹੈ ਜੋ ਸਭਨਾਂ ਵਿੱਚ ਕਾਰਜ ਕਰਦਾ ਹੈ। 7 ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ।

    22 ਪਰ ਸਰੀਰ ਦੇ ਜਿਹੜੇ ਅੰਗ ਹੋਰਨਾਂ ਨਾਲੋਂ ਕਮਜ਼ੋਰ ਦਿਸਦੇ ਹਨ ਉਹ ਅਤੇ ਜ਼ਰੂਰੀ ਹਨ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.