24 ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਕੋਈ ਅਜਨਬੀ ਅੰਦਰ ਆ ਜਾਵੇਂ, ਤਾਂ ਉਹਨਾਂ ਨੂੰ ਪਾਪ ਦਾ ਦੋਸ਼ੀ ਠਹਿਰਾਇਆ ਜਾਵੇਗਾ ਅਤੇ ਤੁਹਾਡੀ ਗੱਲ ਦੁਆਰਾ ਉਸ ਦਾ ਨਿਆਂ ਕੀਤਾ ਜਾਵੇਗਾ। 25 ਉਹਨਾਂ ਦੇ ਮਨਾਂ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ। ਅਤੇ ਉਹ ਝੁਕ ਕੇ ਜਿਉਂਦੇ ਪਰਮੇਸ਼ਵਰ ਦੀ ਮਹਿਮਾ ਕਰਨਗੇ, ਅਤੇ ਆਖਣਗੇ, "ਪਰਮੇਸ਼ਵਰ ਸੱਚ-ਮੁੱਚ ਤੁਹਾਡੇ ਵਿੱਚ ਹੈ!"
Publicidade