20 ਪਰ ਮਸੀਹ ਸੱਚ-ਮੁੱਚ ਹੀ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਜੋ ਮੌਤ ਦੀ ਨੀਂਦ ਵਿੱਚ ਸੌ ਗਏ ਹਨ ਉਹਨਾਂ ਦਾ ਪਹਿਲਾਂ ਫ਼ਲ ਹੈ। 21 ਜਿਸ ਪ੍ਰਕਾਰ ਮਨੁੱਖ ਦੇ ਰਾਹੀ ਮੌਤ ਆਈ, ਉਸੇ ਪ੍ਰਕਾਰ ਮਨੁੱਖ ਦੇ ਹੀ ਰਾਹੀ ਮਰੇ ਹੋਇਆ ਦਾ ਪੁਨਰ-ਉਥਾਨ ਵੀ ਆਇਆ। 22 ਜਿਸ ਤਰ੍ਹਾਂ ਆਦਮ ਵਿੱਚ ਸਭ ਮਰਦੇ ਹਨ, ਉਸੇ ਤਰ੍ਹਾਂ ਮਸੀਹ ਵਿੱਚ ਸਭ ਜਿਉਂਦੇ ਹੋ ਜਾਣਗੇ।
Publicidade