22 ਜਿਸ ਤਰ੍ਹਾਂ ਆਦਮ ਵਿੱਚ ਸਭ ਮਰਦੇ ਹਨ, ਉਸੇ ਤਰ੍ਹਾਂ ਮਸੀਹ ਵਿੱਚ ਸਭ ਜਿਉਂਦੇ ਹੋ ਜਾਣਗੇ। 23 ਪਰ ਹਰ ਇੱਕ ਆਪੋ-ਆਪਣੀ ਵਾਰੀ ਨਾਲ; ਪਹਿਲਾਂ ਫ਼ਲ ਮਸੀਹ, ਫਿਰ ਜਿਹੜੇ ਮਸੀਹ ਦੇ ਵਾਪਸ ਆਉਣ ਤੱਕ ਉਸ ਦੇ ਵਿੱਚ ਅਸਥਿਰ ਬਣੇ ਰਹਿਣਗੇ। 24 ਫਿਰ ਸੰਸਾਰ ਦਾ ਅੰਤ ਆਵੇਗਾ, ਜਦ ਮਸੀਹ ਸਾਰੀਆਂ ਪਾਤਸ਼ਾਹੀਆਂ, ਅਧਿਕਾਰਾਂ, ਸਮਰੱਥਾ ਨੂੰ ਨਾਸ ਕਰੇਗਾ ਅਤੇ ਉਹ ਰਾਜ ਨੂੰ ਪਰਮੇਸ਼ਵਰ ਪਿਤਾ ਦੇ ਹੱਥ ਵਿੱਚ ਸੌਂਪ ਦੇਵੇਗਾ। 25 ਕਿਉਂਕਿ ਜਿੰਨ੍ਹਾਂ ਚਿਰ ਪਰਮੇਸ਼ਵਰ ਉਸ ਦੇ ਸਾਰੇ ਵੈਰੀਆਂ ਨੂੰ ਉਸ ਦੇ ਪੈਰਾਂ ਹੇਠਾਂ ਨਾ ਕਰ ਲਵੇ ਉਦੋਂ ਤੱਕ ਮਸੀਹ ਨੇ ਰਾਜ ਕਰਨਾ ਹੈ।15:25 ਜ਼ਬੂ 110:1
Publicidade
1 ਕੁਰਿੰਥੀਆਂ 15
Estes versículos te tocaram? Ore agora!
+581 estão orando agora.
Junte-se à corrente de oração.