12 ਸਾਨੂੰ ਸੰਸਾਰ ਦਾ ਆਤਮਾ ਨਹੀਂ, ਪਰ ਉਹ ਆਤਮਾ ਮਿਲਿਆ ਹੈ ਜਿਹੜਾ ਪਰਮੇਸ਼ਵਰ ਤੋਂ ਹੈ, ਤਾਂ ਕਿ ਅਸੀਂ ਸਮਝ ਸਕੀਏ ਜੋ ਪਰਮੇਸ਼ਵਰ ਨੇ ਸਾਨੂੰ ਮੁਫ਼ਤ ਵਿੱਚ ਕੀ ਦਿੱਤਾ ਹੈ। 13 ਅਸੀਂ ਇਨ੍ਹਾਂ ਗੱਲਾਂ ਨੂੰ, ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਪਵਿੱਤਰ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ, ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ। 14 ਸਰੀਰਕ ਵਿਅਕਤੀ ਉਹਨਾਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਜਿਹੜੀਆਂ ਪਰਮੇਸ਼ਵਰ ਦੇ ਆਤਮਾ ਵੱਲੋਂ ਹੁੰਦੀਆਂ ਹਨ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹੁੰਦੀਆਂ ਹਨ, ਅਤੇ ਉਹ ਉਹਨਾਂ ਨੂੰ ਨਹੀਂ ਸਮਝ ਸਕਦਾ ਕਿਉਂਕਿ ਉਹ ਸਿਰਫ ਪਵਿੱਤਰ ਆਤਮਾ ਦੁਆਰਾ ਸਮਝੀਆਂ ਜਾਂਦੀਆਂ ਹਨ।
Publicidade
1 ਕੁਰਿੰਥੀਆਂ 2
Estes versículos te tocaram? Ore agora!
+581 estão orando agora.
Junte-se à corrente de oração.