Pular para o conteúdo
Publicidade

1 ਕੁਰਿੰਥੀਆਂ 6:12,13

OPCV Punjabi Contemporary Version

ਜਿਨਸੀ ਅਨੈਤਿਕਤਾ

12 "ਮੇਰੇ ਕੋਲ ਸਭ ਕੁਝ ਕਰਨ ਦਾ ਅਧਿਕਾਰ ਹੈ," ਤੁਹਾਡੇ ਵਿੱਚੋਂ ਕੁਝ ਕਹਿੰਦੇ ਹਨ, ਪਰ ਮੈਂ ਕਹਿੰਦਾ ਹਾਂ ਸਾਰੀਆਂ ਚੀਜ਼ਾਂ ਸਾਡੇ ਫਾਇਦੇ ਦੀਆ ਨਹੀਂ ਹਨ। "ਮੈਨੂੰ ਸਭ ਕੁਝ ਕਰਨ ਦਾ ਅਧਿਕਾਰ ਹੈ," ਪਰ ਮੈਂ ਕਿਸੇ ਅਧੀਨ ਨਹੀਂ ਹੋਵਾਂਗਾ। 13 ਕੁਝ ਕਹਿੰਦੇ ਹਨ, "ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ, ਪਰ ਪਰਮੇਸ਼ਵਰ ਦੋਨਾਂ ਨੂੰ ਹੀ ਨਾਸ ਕਰੇਗਾ।" ਇਹ ਸਰੀਰ ਹਰਾਮਕਾਰੀ ਕਰਨ ਲਈ ਨਹੀਂ, ਪਰ ਪ੍ਰਭੂ ਦੇ ਲਈ ਅਰਥਾਤ ਪ੍ਰਭੂ ਦੇ ਸਰੀਰ ਦੇ ਲਈ ਹੈ।

Em outras traduções

  1. IRVPUN Indian Revised Version (IRV) - Punjabi

    12 ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰੰਤੂ ਸਾਰੀਆਂ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰ ਮੈਂ ਕਿਸੇ ਵਸਤੂ ਦੇ ਅਧੀਨ ਨਹੀਂ ਹੋਵਾਂਗਾ। 13 ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੋਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.