18 ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਸਰੀਰ ਦਾ ਹੀ ਪਾਪ ਕਰਦਾ ਹੈ। 20 ਤੁਸੀਂ ਕੀਮਤ ਦੇ ਕੇ ਖਰੀਦੇ ਗਏ ਹੋ,6:20 ਖਰੀਦੇ ਗਏ ਹੋ ਪਰਮੇਸ਼ਵਰ ਨੇ ਤੁਹਾਡਾ ਮੁੱਲ ਦੇ ਖਰੀਦਿਆ ਹੈ ਇਸ ਲਈ ਆਪਣੇ ਸਰੀਰ ਨਾਲ ਪਰਮੇਸ਼ਵਰ ਦਾ ਆਦਰ ਕਰੋ।
Publicidade