18 ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਸਰੀਰ ਦਾ ਹੀ ਪਾਪ ਕਰਦਾ ਹੈ। 19 ਕੀ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਸਰੀਰ ਪਵਿੱਤਰ ਆਤਮਾ ਦਾ ਹੈਕਲ ਹੈ, ਜੋ ਤੁਹਾਨੂੰ ਪਰਮੇਸ਼ਵਰ ਵੱਲੋਂ ਮਿਲਿਆ ਹੈ? ਅਤੇ ਤੁਸੀਂ ਆਪਣੇ ਆਪ ਦੇ ਨਹੀਂ ਪਰ ਪਰਮੇਸ਼ਵਰ ਦੇ ਹੋ; 20 ਤੁਸੀਂ ਕੀਮਤ ਦੇ ਕੇ ਖਰੀਦੇ ਗਏ ਹੋ,6:20 ਖਰੀਦੇ ਗਏ ਹੋ ਪਰਮੇਸ਼ਵਰ ਨੇ ਤੁਹਾਡਾ ਮੁੱਲ ਦੇ ਖਰੀਦਿਆ ਹੈ ਇਸ ਲਈ ਆਪਣੇ ਸਰੀਰ ਨਾਲ ਪਰਮੇਸ਼ਵਰ ਦਾ ਆਦਰ ਕਰੋ।
Publicidade