19 ਕੀ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਸਰੀਰ ਪਵਿੱਤਰ ਆਤਮਾ ਦਾ ਹੈਕਲ ਹੈ, ਜੋ ਤੁਹਾਨੂੰ ਪਰਮੇਸ਼ਵਰ ਵੱਲੋਂ ਮਿਲਿਆ ਹੈ? ਅਤੇ ਤੁਸੀਂ ਆਪਣੇ ਆਪ ਦੇ ਨਹੀਂ ਪਰ ਪਰਮੇਸ਼ਵਰ ਦੇ ਹੋ; 20 ਤੁਸੀਂ ਕੀਮਤ ਦੇ ਕੇ ਖਰੀਦੇ ਗਏ ਹੋ,6:20 ਖਰੀਦੇ ਗਏ ਹੋ ਪਰਮੇਸ਼ਵਰ ਨੇ ਤੁਹਾਡਾ ਮੁੱਲ ਦੇ ਖਰੀਦਿਆ ਹੈ ਇਸ ਲਈ ਆਪਣੇ ਸਰੀਰ ਨਾਲ ਪਰਮੇਸ਼ਵਰ ਦਾ ਆਦਰ ਕਰੋ।
Publicidade