9 ਅਤੇ ਕੀ ਤੁਸੀਂ ਨਹੀਂ ਜਾਣਦੇ ਅਧਰਮੀ ਲੋਕ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖੇ ਵਿੱਚ ਨਾ ਰਹਿਣਾ: ਨਾ ਹਰਾਮਕਾਰ, ਮੂਰਤੀ ਪੂਜਕ, ਨਾ ਵਿਭਚਾਰੀ, ਨਾ ਸਮਲਿੰਗੀ। 10 ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਹੋਣਗੇ। 11 ਅਤੇ ਤੁਹਾਡੇ ਵਿੱਚ ਕੁਝ ਇਸ ਤਰ੍ਹਾਂ ਦੇ ਹਨ। ਪਰ ਹੁਣ ਤੁਸੀਂ ਧੋਤੇ ਗਏ ਹੋ, ਪਵਿੱਤਰ ਕੀਤੇ ਗਏ ਹੋ, ਅਤੇ ਧਰਮੀ ਠਹਿਰਾਏ ਗਏ ਹੋ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ ਅਤੇ ਸਾਡੇ ਪਰਮੇਸ਼ਵਰ ਦੇ ਆਤਮਾ ਦੁਆਰਾ।
Publicidade