3 ਪਤੀ ਨੂੰ ਆਪਣੀ ਪਤਨੀ ਦੇ ਪ੍ਰਤੀ ਆਪਣਾ ਵਿਆਹੁਤਾ ਫ਼ਰਜ ਨਿਭਾਉਣਾ ਚਾਹੀਦਾ ਹੈ, ਅਤੇ ਇਸੇ ਤਰ੍ਹਾਂ ਪਤਨੀ ਨੂੰ ਵੀ ਆਪਣੇ ਪਤੀ ਦੇ ਪ੍ਰਤੀ ਆਪਣਾ ਫ਼ਰਜ ਨਿਭਾਉਣਾ ਚਾਹੀਦਾ ਹੈ। 4 ਪਤਨੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਸਗੋਂ ਪਤੀ ਨੂੰ ਹੈ। ਇਸੇ ਤਰ੍ਹਾਂ ਪਤੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਪਰ ਪਤਨੀ ਨੂੰ ਹੈ।