3 ਪਤੀ ਨੂੰ ਆਪਣੀ ਪਤਨੀ ਦੇ ਪ੍ਰਤੀ ਆਪਣਾ ਵਿਆਹੁਤਾ ਫ਼ਰਜ ਨਿਭਾਉਣਾ ਚਾਹੀਦਾ ਹੈ, ਅਤੇ ਇਸੇ ਤਰ੍ਹਾਂ ਪਤਨੀ ਨੂੰ ਵੀ ਆਪਣੇ ਪਤੀ ਦੇ ਪ੍ਰਤੀ ਆਪਣਾ ਫ਼ਰਜ ਨਿਭਾਉਣਾ ਚਾਹੀਦਾ ਹੈ। 4 ਪਤਨੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਸਗੋਂ ਪਤੀ ਨੂੰ ਹੈ। ਇਸੇ ਤਰ੍ਹਾਂ ਪਤੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਪਰ ਪਤਨੀ ਨੂੰ ਹੈ। 5 ਤੁਸੀਂ ਇੱਕ ਦੂਸਰੇ ਤੋਂ ਅਲੱਗ ਨਾ ਹੋਵੇ ਪਰ ਥੋੜੇ ਸਮੇਂ ਲਈ, ਇਹ ਵੀ ਉਦੋਂ ਜਦੋਂ ਦੋਨਾਂ ਦੀ ਆਪਸੀ ਸਲਾਹ ਹੋਵੇ ਤਾਂ ਜੋ ਤੁਸੀਂ ਆਪਣੇ ਆਪ ਨੂੰ ਪ੍ਰਾਰਥਨਾ ਲਈ ਸਮਰਪਿਤ ਕਰ ਸਕੋ। ਅਤੇ ਫਿਰ ਇਕੱਠੇ ਹੋ ਜਾਓ ਤਾਂ ਜੋ ਸ਼ੈਤਾਨ ਤੁਹਾਨੂੰ ਤੁਹਾਡੇ ਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।
Publicidade
1 ਕੁਰਿੰਥੀਆਂ 7
Estes versículos te tocaram? Ore agora!
+581 estão orando agora.
Junte-se à corrente de oração.