32 ਮੈਂ ਚਾਹੁੰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਰਹੋ। ਇੱਕ ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਪ੍ਰਭੂ ਨੂੰ ਕਿਵੇਂ ਪਰਸੰਨ ਕਰਾ। 33 ਪਰ ਇੱਕ ਵਿਆਹਿਆ ਆਦਮੀ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਖੁਸ਼ ਰੱਖੇ। 34 ਅਤੇ ਦੁਬਦਾ ਵਿੱਚ ਪਿਆ ਰਹਿੰਦਾ ਹੈ। ਅਤੇ ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆ ਗੱਲਾਂ ਦੀ ਚਿੰਤਾ ਕਰਦੀ ਹੈ: ਕਿ ਉਹ ਸਰੀਰ ਅਤੇ ਆਤਮਾ ਵਿੱਚ ਪਵਿੱਤਰ ਹੋਵੇ। ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਖੁਸ਼ ਕਰੇ। 35 ਅਤੇ ਮੈਂ ਤੁਹਾਡੇ ਭਲੇ ਲਈ ਇਹ ਬੋਲ ਰਿਹਾ ਹਾਂ, ਨਾ ਕਿ ਤੁਹਾਡੇ ਉੱਤੇ ਕੋਈ ਪਾਬੰਦੀ ਲਗਾ ਰਿਹਾ ਹਾਂ, ਪਰ ਇਸ ਲਈ ਜੋ ਤੁਸੀਂ ਸਹੀ ਢੰਗ ਅਤੇ ਪ੍ਰਭੂ ਦੀ ਸੇਵਾ ਵਿੱਚ ਜੀਵਨ ਬਤੀਤ ਕਰ ਸਕੋ।
Publicidade
1 ਕੁਰਿੰਥੀਆਂ 7
Estes versículos te tocaram? Ore agora!
+581 estão orando agora.
Junte-se à corrente de oração.