Pular para o conteúdo
Publicidade

1 ਕੁਰਿੰਥੀਆਂ 8:10-13

OPCV Punjabi Contemporary Version

10 ਕਿਉਂਕਿ ਜਿਹੜਾ ਕੋਈ ਗਿਆਨ ਰੱਖਦਾ ਹੈ ਅਤੇ ਮੂਰਤੀ ਦੇ ਮੰਦਰ ਵਿੱਚ ਤੁਹਾਨੂੰ ਬੈਠਾ ਹੋਇਆ ਅਤੇ ਭੋਜਨ ਖਾਂਦਾ ਵੇਖੇ ਜੇ ਉਸ ਦਾ ਵਿਵੇਕ ਕਮਜ਼ੋਰ ਹੈ ਕਿ ਉਹ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ? 11 ਇਸ ਲਈ ਇਹ ਮਸੀਹੀ ਭਰਾਂ ਅਤੇ ਭੈਣਾਂ ਜਿਨ੍ਹਾਂ ਦਾ ਵਿਸ਼ਵਾਸ ਕਮਜ਼ੋਰ ਹੈ, ਜਿਨ੍ਹਾਂ ਲਈ ਮਸੀਹ ਮਰਿਆ, ਤੁਹਾਡੇ ਗਿਆਨ ਕਾਰਨ ਨਾਸ਼ ਹੁੰਦੇ ਹਨ। 12 ਜਦੋਂ ਤੁਸੀਂ ਇਸ ਤਰ੍ਹਾਂ ਆਪਣੇ ਭਰਾਵਾਂ ਦੇ ਪ੍ਰਤੀ ਕਰਕੇ ਅਤੇ ਉਹਨਾਂ ਦੇ ਕਮਜ਼ੋਰ ਵਿਵੇਕ ਨੂੰ ਜ਼ਖਮੀ ਕਰਦੇ ਹੋ, ਤਾਂ ਤੁਸੀਂ ਮਸੀਹ ਦੇ ਵਿਰੁੱਧ ਪਾਪ ਕਰਦੇ ਹੋ। 13 ਇਸ ਕਰਕੇ, ਅਗਰ ਇਹ ਭੋਜਨ ਮੇਰੇ ਭਰਾਵਾਂ ਅਤੇ ਭੈਣਾਂ ਲਈ ਪਾਪ ਦਾ ਕਾਰਨ ਬਣੇ, ਤਾਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਜੋ ਮੈ ਉਹਨਾਂ ਨੂੰ ਕਦੇ ਠੋਕਰ ਨਾ ਖਵਾਵਾਂ।8:13 ਰੋਮਿ 14:2,21

Em outras traduções

  1. IRVPUN Indian Revised Version (IRV) - Punjabi

    10 ਕਿਉਂਕਿ ਜੇ ਕੋਈ ਤੈਨੂੰ ਜਿਹੜਾ ਗਿਆਨ ਰੱਖਦਾ ਹੈਂ ਮੂਰਤੀ ਦੇ ਮੰਦਿਰ ਵਿੱਚ ਬੈਠਿਆਂ ਖਾਂਦੇ ਵੇਖੇ ਤਾਂ ਜੇ ਉਹ ਵਿਸ਼ਵਾਸ ਵਿੱਚ ਕਮਜ਼ੋਰ ਹੈ ਕੀ ਉਹ ਦਾ ਵਿਵੇਕ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ? 11 ਸੋ ਤੇਰੇ ਗਿਆਨ ਦੇ ਕਾਰਨ ਉਹ ਜੋ ਕਮਜ਼ੋਰ ਹੈ ਨਾਸ ਹੁੰਦਾ ਅਰਥਾਤ ਉਹ ਜਿਹ ਦੇ ਲਈ ਮਸੀਹ ਮਰਿਆ। 12 ਅਤੇ ਇਸ ਤਰ੍ਹਾਂ ਭਰਾਵਾਂ ਦੇ ਪ੍ਰਤੀ ਪਾਪ ਕਰ ਕੇ ਅਤੇ ਉਨ੍ਹਾਂ ਦੇ ਵਿਵੇਕ ਨੂੰ ਜਦੋਂ ਉਹ ਕਮਜ਼ੋਰ ਹੈ, ਤੁਸੀਂ ਮਸੀਹ ਦਾ ਪਾਪ ਕਰਦੇ ਹੋ। 13 ਇਸੇ ਕਰਕੇ ਜੇ ਭੋਜਨ ਮੇਰੇ ਭਰਾ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਰਾ ਨੂੰ ਠੋਕਰ ਖੁਆਵਾਂ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.