6 ਉਸ ਤੋਂ ਬਾਅਦ ਇੱਕ ਵਾਰ ਫਿਰ ਗਾਥ ਵਿੱਚ ਲੜਾਈ ਹੋਈ। ਇੱਕ ਬਹੁਤ ਵੱਡੇ ਕੱਦ ਦਾ ਆਦਮੀ ਸੀ, ਜਿਸ ਦੇ ਹੱਥਾਂ ਅਤੇ ਪੈਰਾਂ ਦੀਆਂ ਛੇ-ਛੇ ਉਂਗਲਾਂ ਸਨ ਅਰਥਾਤ ਚੌਵੀ ਉਂਗਲੀਆਂ ਸਨ। ਉਹ ਦੈਂਤ20:6 ਦੈਂਤ ਅਰਥਾਤ ਰਾਫ਼ਾ ਦੀ ਵੰਸ਼ ਵਿੱਚੋਂ ਦੇ ਵੰਸ਼ ਵਿੱਚੋਂ ਸੀ। 7 ਜਦੋਂ ਉਸਨੇ ਇਸਰਾਏਲ ਨੂੰ ਲਲਕਾਰਨਾ ਸ਼ੁਰੂ ਕੀਤਾ, ਤਾਂ ਦਾਵੀਦ ਦੇ ਭਰਾ ਸ਼ਿਮਆ ਦੇ ਪੁੱਤਰ ਯੋਨਾਥਾਨ ਨੇ ਉਸਨੂੰ ਜਾਨੋਂ ਮਾਰ ਦਿੱਤਾ।