17 ਜੇ ਕਿਸੇ ਕੋਲ ਸੰਸਾਰਕ ਜਾਇਦਾਦ ਹੋਵੇ ਉਹ ਕਿਸੇ ਭਰਾ ਜਾਂ ਭੈਣ ਨੂੰ ਲੋੜਵੰਦ ਵੇਖ ਕੇ ਉਹਨਾਂ ਉੱਤੇ ਕੋਈ ਤਰਸ ਨਹੀਂ ਕਰਦਾ, ਤਾਂ ਉਸ ਵਿਅਕਤੀ ਵਿੱਚ ਪਰਮੇਸ਼ਵਰ ਦਾ ਪਿਆਰ ਕਿਵੇਂ ਹੋ ਸਕਦਾ ਹੈ?3:17 ਬਿਵ 15:7-8 18 ਹੇ ਪਿਆਰੇ ਬੱਚਿਓ, ਆਓ ਅਸੀਂ ਸ਼ਬਦਾਂ ਜਾਂ ਬੋਲੀ ਨਾਲ ਨਹੀਂ ਬਲਕਿ ਕੰਮਾਂ ਅਤੇ ਸੱਚਾਈ ਨਾਲ ਪਿਆਰ ਕਰੀਏ।
Publicidade
1 ਯੋਹਨ 3:17,18
OPCV Punjabi Contemporary Version
Em outras traduções
- IRVPUN Indian Revised Version (IRV) - Punjabi
17 ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ? 18 ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.