2 ਹੇ ਪਿਆਰੇ ਮਿੱਤਰੋ, ਹੁਣ ਅਸੀਂ ਪਰਮੇਸ਼ਵਰ ਦੇ ਬੱਚੇ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ। ਪਰ ਅਸੀਂ ਜਾਣਦੇ ਹਾਂ ਕਿ ਜਦੋਂ ਮਸੀਹ ਪ੍ਰਗਟ ਹੁੰਦਾ ਹੈ, ਅਸੀਂ ਉਸਦੇ ਵਰਗੇ ਹੋਵਾਂਗੇ, ਕਿਉਂਕਿ ਅਸੀਂ ਉਸਨੂੰ ਉਸੇ ਤਰ੍ਹਾਂ ਵੇਖਾਂਗੇ ਜਿਵੇਂ ਉਹ ਹੈ। 3 ਉਹ ਸਾਰੇ ਜਿਨ੍ਹਾਂ ਨੂੰ ਮਸੀਹ ਵਿੱਚ ਇਹ ਉਮੀਦ ਹੈ ਉਹ ਆਪਣੇ ਆਪ ਨੂੰ ਸ਼ੁੱਧ ਕਰਦੇ ਹਨ, ਜਿਵੇਂ ਉਹ ਸ਼ੁੱਧ ਹੈ।
Publicidade