20 ਜਿਹੜਾ ਵੀ ਪਰਮੇਸ਼ਵਰ ਨੂੰ ਪਿਆਰ ਕਰਨ ਦਾ ਦਾਅਵਾ ਕਰਦਾ ਹੈ ਫਿਰ ਵੀ ਆਪਣੇ ਭਰਾ ਜਾਂ ਭੈਣ ਨਾਲ ਨਫ਼ਰਤ ਕਰੇ ਉਹ ਝੂਠਾ ਹੈ। ਕਿਉਂਕਿ ਜੋ ਕੋਈ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ, ਜਿਨ੍ਹਾਂ ਨੂੰ ਉਸ ਨੇ ਵੇਖਿਆ ਹੈ, ਤਾਂ ਉਹ ਪਰਮੇਸ਼ਵਰ ਨੂੰ ਜਿਸ ਨੂੰ ਉਸ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।