Pular para o conteúdo
Publicidade

1 ਯੋਹਨ 4:9,10,19

OPCV Punjabi Contemporary Version

9 ਇਸ ਤਰ੍ਹਾਂ ਪਰਮੇਸ਼ਵਰ ਨੇ ਸਾਡੇ ਵਿੱਚ ਆਪਣਾ ਪਿਆਰ ਦਿਖਾਇਆ: ਉਸ ਨੇ ਆਪਣੇ ਇੱਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਜੋ ਅਸੀਂ ਉਸ ਦੇ ਦੁਆਰਾ ਜੀ ਸਕੀਏ। 10 ਇਹ ਪਿਆਰ ਹੈ: ਇਹ ਨਹੀਂ ਕਿ ਅਸੀਂ ਪਰਮੇਸ਼ਵਰ ਨੂੰ ਪਿਆਰ ਕੀਤਾ, ਪਰ ਇਹ ਕਿ ਉਸ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਸਾਡੇ ਪਾਪਾਂ ਲਈ ਪ੍ਰਾਸਚਿਤ ਦੀ ਬਲੀ ਵਜੋਂ ਭੇਜਿਆ।

19 ਅਸੀਂ ਪਿਆਰ ਕਰਦੇ ਹਾਂ ਕਿਉਂਕਿ ਸਾਨੂੰ ਪਹਿਲਾਂ ਉਸ ਨੇ ਪਿਆਰ ਕੀਤਾ ਸੀ।

Em outras traduções

  1. IRVPUN Indian Revised Version (IRV) - Punjabi

    9 ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ। 10 ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ। 19 ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.