3 ਦਰਅਸਲ, ਉਸ ਦੇ ਆਦੇਸ਼ਾਂ ਨੂੰ ਮੰਨਣਾ ਹੀ ਪਰਮੇਸ਼ਵਰ ਲਈ ਪਿਆਰ ਹੈ। ਅਤੇ ਉਸ ਦੇ ਆਦੇਸ਼ ਬੋਝ ਨਹੀਂ ਹਨ, 4 ਕਿਉਂਕਿ ਪਰਮੇਸ਼ਵਰ ਤੋਂ ਪੈਦਾ ਹੋਇਆ ਹਰ ਇੱਕ ਜਨ ਸੰਸਾਰ ਨੂੰ ਜਿੱਤ ਲੈਂਦਾ ਹੈ। ਇਹ ਉਹ ਜਿੱਤ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ। 5 ਕੌਣ ਹੈ ਉਹ ਜੋ ਸੰਸਾਰ ਉੱਤੇ ਜਿੱਤ ਪਾਉਂਦਾ ਹੈ? ਕੇਵਲ ਉਹੀ ਹੈ ਜੋ ਵਿਸ਼ਵਾਸ ਕਰਦਾ ਹੈ ਕਿ ਯਿਸ਼ੂ ਪਰਮੇਸ਼ਵਰ ਦਾ ਪੁੱਤਰ ਹੈ।
Publicidade
Publicidade