10 ਇਸ ਮੁਕਤੀ ਦੇ ਸੰਬੰਧ ਵਿੱਚ, ਨਬੀ ਉਸ ਕਿਰਪਾ ਦੀ ਭਵਿੱਖਬਾਣੀ ਕਰਦੇ ਸਨ ਜੋ ਤੁਹਾਡੇ ਤੇ ਆਉਣ ਵਾਲੀ ਸੀ, ਜਿਸ ਦੇ ਵਿਖੇ ਉਹ ਤੱਕਦੇ ਅਤੇ ਬਹੁਤ ਧਿਆਨ ਨਾਲ ਭਾਲ ਕਰਦੇ ਸਨ, 11 ਉਹ ਸਮੇਂ ਅਤੇ ਹਾਲਾਤਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਨ੍ਹਾਂ ਵਿੱਚ ਸੀ ਜਦੋਂ ਮਸੀਹ ਦੇ ਦੁੱਖਾਂ ਅਤੇ ਉਸ ਦੇ ਬਾਅਦ ਦੀ ਮਹਿਮਾ ਬਾਰੇ ਪਹਿਲਾ ਹੀ ਗਵਾਹੀ ਦਿੰਦਾ ਸੀ।1:11 2 ਪਤ 1:21; ਯਸ਼ਾ 52:13-14; ਲੂਕ 24:25-27