Pular para o conteúdo
Publicidade

1 ਪਤਰਸ 1:13-16

OPCV Punjabi Contemporary Version

ਪਵਿੱਤਰ ਬਣੋ

13 ਇਸ ਲਈ, ਬੁੱਧ ਨਾਲ ਜੋ ਸੁਚੇਤ ਅਤੇ ਪੂਰੀ ਤਰ੍ਹਾਂ ਸੂਝਵਾਨ ਹਨ, ਕਿਰਪਾ ਤੇ ਉਮੀਦ ਰੱਖੋ ਜੋ ਤੁਹਾਡੇ ਉੱਤੇ ਆਵੇਗੀ ਜਦੋਂ ਯਿਸ਼ੂ ਮਸੀਹ ਆਪਣੀ ਆਮਦ ਤੇ ਪ੍ਰਗਟ ਹੋਵੇਗਾ। 14 ਪਰਮੇਸ਼ਵਰ ਦੇ ਆਗਿਆਕਾਰੀ ਬੱਚੇ ਹੋਣ ਦੇ ਨਾਤੇ, ਬੁਰੀਆਂ ਇੱਛਾਵਾਂ ਦੇ ਅਨੁਸਾਰ ਨਾ ਬਣੋ ਜਿਵੇਂ ਤੁਸੀਂ ਪਹਿਲਾਂ ਅਗਿਆਨਤਾ ਵਿੱਚ ਰਹਿੰਦੇ ਸੀ। 15 ਪਰ ਜਿਸ ਤਰ੍ਹਾਂ ਤੁਹਾਡਾ ਬੁਲਾਉਣ ਵਾਲਾ ਪਰਮੇਸ਼ਵਰ ਪਵਿੱਤਰ ਹੈ, ਉਸੇ ਤਰ੍ਹਾਂ ਆਪਣੇ ਸਾਰੇ ਚਾਲ-ਚਲਣ ਵਿੱਚ ਪਵਿੱਤਰ ਬਣੋ। 16 ਕਿਉਂਕਿ ਇਹ ਪਵਿੱਤਰ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ: "ਪਵਿੱਤਰ ਬਣੋ, ਕਿਉਂਕਿ ਮੈਂ ਪਵਿੱਤਰ ਹਾਂ।"1:16 ਲੇਵਿ 11:44,45; 19:2

Em outras traduções

  1. IRVPUN Indian Revised Version (IRV) - Punjabi

    13 ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ। 14 ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ। 15 ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ। 16 ਕਿਉਂ ਜੋ ਇਹ ਲਿਖਿਆ ਹੋਇਆ ਹੈ; "ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.