ਪਰਮੇਸ਼ਵਰ ਦੀ ਉਸਤਤ ਹੋਵੇ ਇੱਕ ਜਿਉਂਦੀ ਉਮੀਦ ਲਈ
3 ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਪਰਮੇਸ਼ਵਰ ਦੀ ਉਸਤਤ ਹੋਵੇ! ਜਿਸ ਨੇ ਆਪਣੀ ਮਹਾਨ ਦਯਾ ਨਾਲ ਯਿਸ਼ੂ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕਰਨ ਦੇ ਦੁਆਰਾ ਇੱਕ ਜੀਵਤ ਉਮੀਦ ਵਿੱਚ ਨਵਾਂ ਜਨਮ ਦਿੱਤਾ ਹੈ,
3 ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਪਰਮੇਸ਼ਵਰ ਦੀ ਉਸਤਤ ਹੋਵੇ! ਜਿਸ ਨੇ ਆਪਣੀ ਮਹਾਨ ਦਯਾ ਨਾਲ ਯਿਸ਼ੂ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕਰਨ ਦੇ ਦੁਆਰਾ ਇੱਕ ਜੀਵਤ ਉਮੀਦ ਵਿੱਚ ਨਵਾਂ ਜਨਮ ਦਿੱਤਾ ਹੈ,
3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।
+581 estão orando agora.
Junte-se à corrente de oração.