4 ਜਿਵੇਂ ਹੀ ਸ਼ਲੋਮੋਨ ਬੁੱਢਾ ਹੋ ਗਿਆ, ਉਸ ਦੀਆਂ ਪਤਨੀਆਂ ਨੇ ਉਸ ਦਾ ਮਨ ਹੋਰਨਾਂ ਦੇਵਤਿਆਂ ਵੱਲ ਮੋੜ ਲਿਆ ਅਤੇ ਉਸ ਦਾ ਦਿਲ ਆਪਣੇ ਪਰਮੇਸ਼ਵਰ ਲਈ ਪੂਰੀ ਤਰ੍ਹਾਂ ਸਮਰਪਿਤ ਨਹੀਂ ਸੀ, ਜਿਵੇਂ ਉਸ ਦੇ ਪਿਤਾ ਦਾਵੀਦ ਦਾ ਦਿਲ ਸੀ।
Publicidade
1 ਰਾਜਿਆਂ 11:4
OPCV Punjabi Contemporary Version
Em outras traduções
- IRVPUN Indian Revised Version (IRV) - Punjabi
4 ਤਾਂ ਇਸ ਤਰ੍ਹਾਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਹ ਦੀਆਂ ਇਸਤਰੀਆਂ ਨੇ ਉਹ ਦੇ ਮਨ ਨੂੰ ਪਰਾਏ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.