13 ਤਾਂ ਏਲੀਯਾਹ ਨੇ ਉਸ ਨੂੰ ਆਖਿਆ, "ਨਾ ਡਰ। ਜਾਹ ਅਤੇ ਉਸੇ ਤਰ੍ਹਾਂ ਕਰ ਜਿਵੇਂ ਤੂੰ ਹੁਣੇ ਕਿਹਾ ਹੈ ਪਰ ਪਹਿਲਾਂ ਉਸ ਵਿੱਚੋਂ ਇੱਕ ਛੋਟੀ ਜਿਹੀ ਰੋਟੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਦੇ ਲਈ ਪਕਾਈਂ। 14 ਕਿਉਂ ਜੋ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਸ ਤਰ੍ਹਾਂ ਆਖਦਾ ਹੈ: ‘ਕਿ ਨਾ ਬਰਤਨ ਵਿੱਚੋਂ ਆਟਾ ਮੁੱਕੇਗਾ ਨਾ ਕੁੱਪੀ ਦਾ ਤੇਲ ਘਟੇਗਾ ਜਦੋਂ ਤੱਕ ਯਾਹਵੇਹ ਜ਼ਮੀਨ ਉੱਤੇ ਮੀਂਹ ਨਾ ਪਾਵੇ।’ "
Publicidade
1 ਰਾਜਿਆਂ 17
Estes versículos te tocaram? Ore agora!
+581 estão orando agora.
Junte-se à corrente de oração.