5 ਤਦ ਉਹ ਝਾੜੀ ਦੇ ਹੇਠਾਂ ਲੇਟ ਗਿਆ ਅਤੇ ਸੌਂ ਗਿਆ।
ਉਸੇ ਵੇਲੇ ਇੱਕ ਦੂਤ ਨੇ ਉਸ ਨੂੰ ਛੂਹਿਆ ਅਤੇ ਕਿਹਾ, "ਉੱਠ ਅਤੇ ਖਾਹ।" 6 ਜਦ ਉਸ ਨੇ ਚਾਰੇ ਪਾਸੇ ਵੇਖਿਆ ਤਾਂ ਉਸ ਦੇ ਸਿਰਹਾਣੇ ਕੋਲਿਆਂ ਉੱਤੇ ਪਕਾਈ ਹੋਈ ਰੋਟੀ ਅਤੇ ਇੱਕ ਘੜਾ ਪਾਣੀ ਸੀ। ਉਸਨੇ ਖਾਧਾ ਪੀਤਾ ਅਤੇ ਫਿਰ ਲੇਟ ਗਿਆ।