48 ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਹਨਾਂ ਨੂੰ ਗੁਲਾਮ ਬਣਾਇਆ ਉਹ ਤੇਰੇ ਵੱਲ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ਼ ਵੱਲ ਬੇਨਤੀ ਕਰਨ ਜਿਹੜਾ ਤੂੰ ਉਹਨਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜੋ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਨਾਮ ਲਈ ਬਣਾਇਆ;
Publicidade
1 ਰਾਜਿਆਂ 8:48
OPCV Punjabi Contemporary Version
Em outras traduções
- IRVPUN Indian Revised Version (IRV) - Punjabi
48 ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੀ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.