Pular para o conteúdo
Publicidade

1 ਸ਼ਮੂਏਲ 1:26-28

OPCV Punjabi Contemporary Version

26 ਅਤੇ ਉਸ ਨੇ ਉਸ ਨੂੰ ਕਿਹਾ, "ਹੇ ਮੇਰੇ ਮਾਲਕ, ਮੈਨੂੰ ਮਾਫ਼ ਕਰੋ। ਤੇਰੇ ਜੀਵਨ ਦੀ ਸਹੁੰ, ਮੈਂ ਉਹ ਔਰਤ ਹਾਂ ਜੋ ਇੱਥੇ ਤੁਹਾਡੇ ਕੋਲ ਖੜ੍ਹੀ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ ਸੀ। 27 ਮੈਂ ਇਸ ਬੱਚੇ ਲਈ ਪ੍ਰਾਰਥਨਾ ਕੀਤੀ, ਅਤੇ ਯਾਹਵੇਹ ਨੇ ਮੈਨੂੰ ਉਹ ਦਿੱਤਾ ਜੋ ਮੈਂ ਇਸ ਤੋਂ ਮੰਗਿਆ ਸੀ। 28 ਇਸ ਲਈ ਹੁਣ ਮੈਂ ਵੀ ਉਸਨੂੰ ਯਾਹਵੇਹ ਨੂੰ ਸੌਂਪ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਾਹਵੇਹ ਨੂੰ ਦਿੱਤਾ ਹੋਇਆ ਹੀ ਰਹੇ।" ਅਤੇ ਉਸ ਨੇ ਉੱਥੇ ਯਾਹਵੇਹ ਦੀ ਅਰਾਧਨਾ ਕੀਤੀ।

Em outras traduções

  1. IRVPUN Indian Revised Version (IRV) - Punjabi

    26 ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੇ ਜੀਵਨ ਦੀ ਸਹੁੰ, ਹੇ ਸੁਆਮੀ, ਮੈਂ ਉਹੋ ਇਸਤਰੀ ਹਾਂ ਜਿਸ ਨੇ ਤੇਰੇ ਕੋਲ ਇੱਥੇ ਖੜ੍ਹੇ ਹੋ ਕੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਸੀ 27 ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ 28 ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.