32 ਦਾਵੀਦ ਨੇ ਅਬੀਗੈਲ ਨੂੰ ਆਖਿਆ, "ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੀ ਉਸਤਤ ਹੋਵੇ ਜਿਸ ਨੇ ਅੱਜ ਤੈਨੂੰ ਮੇਰੇ ਨਾਲ ਮਿਲਣ ਲਈ ਭੇਜਿਆ ਹੈ। 33 ਮੁਬਾਰਕ ਤੇਰੀ ਸਮਝ ਅਤੇ ਮੁਬਾਰਕ ਤੂੰ ਹੈ ਕਿਉਂ ਜੋ ਅੱਜ ਦੇ ਦਿਨ ਤੂੰ ਮੈਨੂੰ ਲਹੂ ਵਹਾਉਣ ਅਤੇ ਆਪਣੇ ਹੱਥ ਦੇ ਬਦਲਾ ਲੈਣ ਤੋਂ ਰੋਕਿਆ।
Publicidade
1 ਸ਼ਮੂਏਲ 25
Estes versículos te tocaram? Ore agora!
+581 estão orando agora.
Junte-se à corrente de oração.