11 ਪਰਮੇਸ਼ਵਰ ਦਾ ਸੰਦੂਕ ਖੋਹ ਲਿਆ ਗਿਆ ਅਤੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫੀਨਹਾਸ ਮਾਰੇ ਗਏ।
17 ਖ਼ਬਰ ਦੇਣ ਵਾਲੇ ਨੇ ਉੱਤਰ ਦਿੱਤਾ, "ਇਸਰਾਏਲ ਫ਼ਲਿਸਤੀਆਂ ਦੇ ਅੱਗੋਂ ਹਾਰ ਗਿਆ ਹੈ ਅਤੇ ਫ਼ੌਜ ਦਾ ਭਾਰੀ ਨੁਕਸਾਨ ਹੋਇਆ ਹੈ। ਤੁਹਾਡੇ ਦੋ ਪੁੱਤਰ ਹਾਫ਼ਨੀ ਅਤੇ ਫੀਨਹਾਸ ਵੀ ਮਾਰੇ ਗਏ ਹਨ ਅਤੇ ਪਰਮੇਸ਼ਵਰ ਦਾ ਸੰਦੂਕ ਫੜ ਲਿਆ ਗਿਆ ਹੈ।"
22 ਉਸ ਨੇ ਕਿਹਾ, "ਇਸਰਾਏਲ ਤੋਂ ਮਹਿਮਾ ਚਲੀ ਗਈ ਹੈ ਕਿਉਂ ਜੋ ਪਰਮੇਸ਼ਵਰ ਦਾ ਸੰਦੂਕ ਖੋਹ ਲਿਆ ਗਿਆ ਹੈ।"