ਅਰਾਧਨਾ ਕਰਨ ਦਾ ਢੰਗ
1 ਸੋ ਮੈਂ ਸਭ ਤੋਂ ਪਹਿਲਾਂ ਇਹ ਬੇਨਤੀ ਕਰਦਾ ਹਾਂ ਕਿ ਪਰਮੇਸ਼ਵਰ ਅੱਗੇ ਸਭ ਲੋਕਾਂ ਲਈ ਬੇਨਤੀਆਂ, ਪ੍ਰਾਰਥਨਾਵਾਂ, ਅਰਦਾਸਾਂ ਅਤੇ ਧੰਨਵਾਦ ਕੀਤੇ ਜਾਣ।
1 ਸੋ ਮੈਂ ਸਭ ਤੋਂ ਪਹਿਲਾਂ ਇਹ ਬੇਨਤੀ ਕਰਦਾ ਹਾਂ ਕਿ ਪਰਮੇਸ਼ਵਰ ਅੱਗੇ ਸਭ ਲੋਕਾਂ ਲਈ ਬੇਨਤੀਆਂ, ਪ੍ਰਾਰਥਨਾਵਾਂ, ਅਰਦਾਸਾਂ ਅਤੇ ਧੰਨਵਾਦ ਕੀਤੇ ਜਾਣ।
1 ਸੋ ਮੈਂ ਸਭ ਤੋਂ ਪਹਿਲਾਂ ਇਹ ਸਮਝਾਉਂਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਣ।
+581 estão orando agora.
Junte-se à corrente de oração.