ਅਰਾਧਨਾ ਕਰਨ ਦਾ ਢੰਗ
1 ਸੋ ਮੈਂ ਸਭ ਤੋਂ ਪਹਿਲਾਂ ਇਹ ਬੇਨਤੀ ਕਰਦਾ ਹਾਂ ਕਿ ਪਰਮੇਸ਼ਵਰ ਅੱਗੇ ਸਭ ਲੋਕਾਂ ਲਈ ਬੇਨਤੀਆਂ, ਪ੍ਰਾਰਥਨਾਵਾਂ, ਅਰਦਾਸਾਂ ਅਤੇ ਧੰਨਵਾਦ ਕੀਤੇ ਜਾਣ। 2 ਰਾਜਿਆਂ ਅਤੇ ਉਹਨਾਂ ਸਾਰੇ ਅਧਿਕਾਰੀਆਂ ਲਈ, ਤਾਂ ਜੋ ਅਸੀਂ ਪੂਰੀ ਭਗਤੀ ਅਤੇ ਪਵਿੱਤਰਤਾ ਵਿੱਚ ਸ਼ਾਂਤੀ ਅਤੇ ਚੈਨ ਨਾਲ ਜੀਵਨ ਜੀ ਸਕੀਏ।