Pular para o conteúdo
Publicidade

1 ਤਿਮੋਥਿਉਸ 4:1,2

OPCV Punjabi Contemporary Version

1 ਪਵਿੱਤਰ ਆਤਮਾ ਸਪੱਸ਼ਟ ਤੌਰ ਤੇ ਕਹਿੰਦਾ ਹੈ ਕਿ ਆਉਣ ਵਾਲਿਆਂ ਸਮਿਆਂ ਵਿੱਚ ਕੁਝ ਲੋਕ ਵਿਸ਼ਵਾਸ ਤੋਂ ਮੁੜ ਜਾਣਗੇ ਅਤੇ ਧੋਖਾ ਦੇਣ ਵਾਲੀਆਂ ਆਤਮਾਵਾਂ ਅਤੇ ਭੂਤਾਂ ਦੁਆਰਾ ਦਿੱਤੀ ਗਈ ਸਿੱਖਿਆ ਵੱਲ ਚਿੱਤ ਲਾਉਂਣਗੇ। 2 ਅਜਿਹੀਆਂ ਸਿੱਖਿਆਵਾਂ ਝੂਠੇ ਪਖੰਡੀਆਂ ਦੇ ਦੁਆਰਾ ਆਉਂਦੀਆਂ ਹਨ ਜਿਨ੍ਹਾਂ ਦੇ ਜ਼ਮੀਰ ਨੂੰ ਗਰਮ ਲੋਹੇ ਨਾਲ ਦਾਗਿਆ ਗਿਆ ਹੋਵੇ।

Em outras traduções

  1. IRVPUN Indian Revised Version (IRV) - Punjabi

    1 ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ। 2 ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.