17 ਬਜ਼ੁਰਗ ਜੋ ਕਲੀਸਿਆ ਦੇ ਕੰਮਾਂ ਦਾ ਭਾਰ ਚੰਗੀ ਤਰ੍ਹਾਂ ਚੱਕਦੇ ਹਨ ਉਹ ਦੁਗਣੇ ਸਤਿਕਾਰ ਦੇ ਯੋਗ ਹਨ, ਖ਼ਾਸ ਕਰ ਉਹ ਜਿਨ੍ਹਾਂ ਦਾ ਕੰਮ ਪ੍ਰਚਾਰ ਕਰਨਾ ਅਤੇ ਉਪਦੇਸ਼ ਦੇਣਾ ਹੈ। 18 ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ, "ਤੂੰ ਹਲ ਚਲਾਉਂਦੇ ਸਮੇਂ ਬਲਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈ," ਅਤੇ "ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ।"5:18 ਲੇਵਿ 19:13; ਬਿਵ 25:4
Publicidade
1 ਤਿਮੋਥਿਉਸ 5
Estes versículos te tocaram? Ore agora!
+581 estão orando agora.
Junte-se à corrente de oração.