9 ਉਹ ਜੋ ਅਮੀਰ ਹੋਣਾ ਚਾਹੁੰਦੇ ਹਨ ਪਰਤਾਵੇ ਅਤੇ ਇੱਕ ਜਾਲ ਵਿੱਚ ਫਸ ਜਾਂਦੇ ਹਨ ਅਤੇ ਬਹੁਤ ਸਾਰੀਆਂ ਮੂਰਖਤਾ ਅਤੇ ਨੁਕਸਾਨ ਕਰਨ ਵਾਲੀਆਂ ਇੱਛਾਵਾਂ ਵਿੱਚ ਫਸ ਜਾਂਦੇ ਹਨ ਜੋ ਲੋਕਾਂ ਨੂੰ ਬਰਬਾਦ ਅਤੇ ਤਬਾਹੀ ਵਿੱਚ ਡੋਬ ਦਿੰਦੀਆਂ ਹਨ।6:9 ਕਹਾ 23:4; 15:27 10 ਕਿਉਂਕਿ ਪੈਸੇ ਦਾ ਪਿਆਰ ਸਾਰੀ ਬੁਰਾਈਆਂ ਦੀ ਜੜ੍ਹ ਹੈ। ਕੁਝ ਲੋਕ, ਪੈਸੇ ਦੀ ਚਾਹ ਕਾਰਨ, ਵਿਸ਼ਵਾਸ ਤੋਂ ਭਟਕ ਗਏ ਅਤੇ ਆਪਣੇ ਆਪ ਨੂੰ ਬਹੁਤ ਸਾਰੇ ਦੁੱਖਾਂ ਨਾਲ ਵਿੰਨ੍ਹਿਆ ਹੈ।
Publicidade
1 ਤਿਮੋਥਿਉਸ 6
Estes versículos te tocaram? Ore agora!
+581 estão orando agora.
Junte-se à corrente de oração.