Pular para o conteúdo
Publicidade

1 ਥੱਸਲੁਨੀਕੀਆਂ 4:15-17

OPCV Punjabi Contemporary Version

15 ਪ੍ਰਭੂ ਦੇ ਬਚਨ ਦੇ ਅਨੁਸਾਰ, ਅਸੀਂ ਤੁਹਾਨੂੰ ਦੱਸਦੇ ਹਾਂ ਕਿ ਅਸੀਂ ਜੋ ਅਜੇ ਵੀ ਜਿਉਂਦੇ ਹਾਂ, ਅਤੇ ਪ੍ਰਭੂ ਦੇ ਵਾਪਸ ਆਉਣ ਤੱਕ ਬਾਕੀ ਰਹਿੰਦੇ ਹਾਂ, ਨਿਸ਼ਚਤ ਤੌਰ ਤੇ ਉਨ੍ਹਾਂ ਲੋਕਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ। 16 ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਆਵਾਜ਼ ਨਾਲ ਅਤੇ ਪਰਮੇਸ਼ਵਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। 17 ਉਸ ਤੋਂ ਬਾਅਦ, ਅਸੀਂ ਜੋ ਅਜੇ ਵੀ ਜਿੰਦਾ ਹਾਂ ਅਤੇ ਬਚੇ ਹੋਏ ਹਾਂ ਉਹਨਾਂ ਦੇ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ ਬੱਦਲਾਂ ਉੱਤੇ ਅਚਾਨਕ ਉਠਾਏ ਜਾਵਾਂਗੇ। ਅਤੇ ਇਸ ਤਰ੍ਹਾਂ ਅਸੀਂ ਸਦਾ ਲਈ ਪ੍ਰਭੂ ਦੇ ਨਾਲ ਰਹਾਂਗੇ।

Em outras traduções

  1. IRVPUN Indian Revised Version (IRV) - Punjabi

    15 ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ। 16 ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। 17 ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

1 Tessalonicenses
Ver todos os capítulos de 1 Tessalonicenses