16 ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਆਵਾਜ਼ ਨਾਲ ਅਤੇ ਪਰਮੇਸ਼ਵਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। 17 ਉਸ ਤੋਂ ਬਾਅਦ, ਅਸੀਂ ਜੋ ਅਜੇ ਵੀ ਜਿੰਦਾ ਹਾਂ ਅਤੇ ਬਚੇ ਹੋਏ ਹਾਂ ਉਹਨਾਂ ਦੇ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ ਬੱਦਲਾਂ ਉੱਤੇ ਅਚਾਨਕ ਉਠਾਏ ਜਾਵਾਂਗੇ। ਅਤੇ ਇਸ ਤਰ੍ਹਾਂ ਅਸੀਂ ਸਦਾ ਲਈ ਪ੍ਰਭੂ ਦੇ ਨਾਲ ਰਹਾਂਗੇ। 18 ਇਸ ਲਈ ਇਨ੍ਹਾਂ ਸ਼ਬਦਾਂ ਨਾਲ ਇੱਕ-ਦੂਜੇ ਨੂੰ ਉਤਸ਼ਾਹਿਤ ਕਰੋ।
Publicidade
1 ਥੱਸਲੁਨੀਕੀਆਂ 4
Estes versículos te tocaram? Ore agora!
+581 estão orando agora.
Junte-se à corrente de oração.